Notice Board
  • Call Us+91 84270-69100, +91 99880-48266 | Police : 100
  • Login

ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ International Day Against Drug Abuse And illicit Trafficking ਦਿਵਸ ਮਨਾਇਆ ਗਿਆ।

 
ਸਥਾਨਕ ਲਾਲਾ ਜਗਤ ਨਾਰਾਇਣ ਐਜੁਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਅਨੇਜਾ ਜੀ, ਪ੍ਰਧਾਨ ਸ੍ਰੀ ਪ੍ਰਦੀਪ ਕੁਮਾਰ ਚੁੱਘ ਜੀ, ਖਜ਼ਾਨਚੀ ਸ੍ਰੀ ਚੰਦਰ ਸ਼ੇਖਰ ਗੂੰਬਰ ਜੀ, ਸਿਖਿਆ ਸ਼ਾਸਤਰੀ ਸਰਦਾਰ ਗੁਰਬਖਸ਼ ਸਿੰਘ ਖੁਰਾਣਾ ਜੀ, ਪ੍ਰਿੰਸੀਪਲ ਡਾ ਨੀਤਿਕਾ ਜੀ ਦੀ ਯੋਗ ਅਗਵਾਈ ਹੇਠ ਕਾਲਜ ਵਿੱਖੇ 26/06/2026 ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਨਸ਼ਿਆਂ ਦੀ ਦੁਰਵਰਤੋ ਅਤੇ ਗ਼ੈਰ ਕਾਨੂੰਨੀ ਤਸਕਰੀ ਖਿਲਾਫ ਅੰਤਰਰਾਸ਼ਟਰੀ ਦਿਵਸ International Day Against Drug and illicit Trafficking ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਂ ਨੀਤਿਕਾ ਜੀ ਨੇ ਦੱਸਿਆ ਕਿ ਇਸ ਦਿਨ ਦਾ ਉਦੇਸ਼ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਫੈਲਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ। ਕਾਲਜ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਅਤੇ ਸਮਾਜ ਨੂੰ ਨਸ਼ਾ ਮੁਕਤ ਰੱਖਣ ਲਈ ਸਹੂੰ ਚੁਕਾਈ ਗਈ।