• Call Us+91 84270-69100, +91 99880-48266 | Police : 100
  • Login

ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਵਿਖੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਯਾਤਰਾ

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ, ਜਲਾਲਾਬਾਦ (ਪੱਛਮੀ) ਵੱਲੋਂ ਧਾਰਮਿਕ ਸਥਾਨ ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜੀਦਪੁਰ ਵਿਖੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਯਾਤਰਾ ਕਰਵਾਈ ਗਈ।